ਸਮੱਗਰੀ 'ਤੇ ਜਾਓ

ਚੁੰਬਕੀ ਪੁਟੈਂਸ਼ਲ

ਵਿਕੀਪੀਡੀਆ, ਇੱਕ ਅਜ਼ਾਦ ਗਿਆਨਕੋਸ਼ ਤੋਂ

ਸ਼ਬਦ ਚੁੰਬਕੀ ਪੁਟੈਂਸ਼ਲ ਕਲਾਸੀਕਲ ਇਲੈਕਟ੍ਰੋਮੈਗਨੇਟਿਜ਼ਮ ਅੰਦਰ ਦੀਆਂ ਦੋ ਮਾਤ੍ਰਾਵਾਂ ਵਿੱਚੋਂ ਕਿਸੇ ਵੀ ਮਾਤਰਾ ਲਈ ਵਰਤਿਆ ਜਾ ਸਕਦਾ ਹੈ: ਚੁੰਬਕੀ ਵੈਕਟਰ ਪੁਟੈਂਸ਼ਲ, ਜਾਂ ਸਰਲ ਤੌਰ ਤੇ ਵੈਕਟਰ ਪੁਟੈਂਸ਼ਲ, A; ਅਤੇ ਚੁੰਬਕੀ ਸਕੇਲਰ ਪੁਟੈਂਸ਼ਲ ψ। ਦੋਵੇਂ ਮਾਤਰਾਵਾਂ ਚੁੰਬਕੀ ਫੀਲਡ B ਨੂੰ ਨਾਪਣ ਵਾਸਤੇ ਕੁੱਝ ਪ੍ਰਸਥਿਤੀਆਂ ਵਿੱਚ ਵਰਤੀਆਂ ਜਾ ਸਕਦੀਆਂ ਹਨ ।

ਜਿਆਦਾਤਰ ਵਰਤਿਆ ਜਾਂਦਾ ਚੁੰਬਕੀ ਵੈਕਟਰ ਪੁਟੈਂਸ਼ਲ ਇਸ ਤਰਾਂ ਪਰਿਭਾਸ਼ਿਤ ਕੀਤਾ ਜਾਂਦਾ ਹੈ ਕਿ ਇਸਦੀ ਕਰਲ ਚੁੰਬਕੀ ਫੀਲਡ ਬਰਾਬਰ ਰਹੇ: ਕਰਲ A = B। [[ਇਲੈਕਟ੍ਰੀਕਲ ਪੁਟੈਂਸ਼ਲ φ ਨਾਲ ਮਿਲ ਕੇ, ਚੁੰਬਕੀ ਵੈਕਟਰ ਪੁਟੈਂਸ਼ਲ ਦੀ ਵਰਤੋਂ ਇਲੈਕਟ੍ਰਿਕ ਫੀਲਡ E ਨੂੰ ਵੀ ਦਰਸਾਉਣ ਦੇ ਸਮਰੱਥ ਹੈ। ਇਸਲਈ, ਇਲੈਕਟ੍ਰੋਮੈਗਨੇਟਿਜ਼ਮ ਦੀਆਂ ਕਈ ਸਮੀਕਰਨਾਂ ਫੀਲਡਾਂ E ਅਤੇ B ਦੀਆਂ ਭਾਸ਼ਾਵਾਂ ਵਿੱਚੋਂ ਕਿਸੇ ਵਿੱਚ ਵੀ ਲਿਖੀਆਂ ਜਾ ਸਕਦੀਆਂ ਹਨ, ਜਾਂ ਇਸਦੇ ਸਮਾਨ ਹੀ, ਪੁਟੈਂਸ਼ਲਾਂ A ਅਤੇ φ ਦੀ ਭਾਸ਼ਾ ਵਿੱਚ ਲਿਖੀਆਂ ਜਾ ਸਕਦੀਆਂ ਹਨ । ਕੁਆਂਟਮ ਮਕੈਨਿਕਸ ਵਰਗੀਆਂ ਹੋਰ ਵਿਕਸਤ ਥਿਊਰੀਆਂ ਵਿੱਚ, ਜਿਆਦਾਤਰ ਸਮੀਕਰਨਾਂ ਫੀਲਡਾਂ ਦੀ ਥਾਂ ਪੁਟੈਂਸ਼ਲਾਂ ਦੀ ਵਰਤੋਂ ਕਰਦੀਆਂ ਹਨ ।

ਚੁੰਬਕੀ ਪੁਟੈਂਸ਼ਲ ਫੀਲਡ

ਇਹ ਵੀ ਦੇਖੋ

ਨੋਟਸ

ਹਵਾਲੇ

  • Duffin, W.J. (1990). Electricity and Magnetism, Fourth Edition. McGraw-Hill.
  • Feynman, Richard P; Leighton, Robert B; Sands, Matthew (1964). The Feynman Lectures on Physics Volume 2. Addison-Wesley. ISBN 0-201-02117-X.
  • Ulaby, Fawwaz (2007). Fundamentals of Applied Electromagnetics, Fifth Edition. Pearson Prentice Hall. pp. 226–228. ISBN 0-13-241326-4.